ਕਾਲੇ ਮੈਡੇ ਕੱਪੜੇ, ਕਾਲਾ ਮੈਡਾ ਵੇਸ।
ਨਹੀਂ ਭਰਿਆ ਮੈ ਫਿਰਾ, ਲੋਕ ਕਹਿਣ ਦਰਵੇਸ।
ਆਪ ਸਭ ਨੂੰ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੀਆਂ ਲੱਖ ਲੱਖ ਵਧਾਈ।
ਰੁਖੀ ਸੁਖੀ ਖਾਇ ਕੈ, ਠੰਢਾ ਪਾਣੀ ਪੀਉ॥
ਫਰੀਦਾ ਦੇਖਿ ਪਰਾਈ ਚੋਪੜੀ, ਨਾ ਤਰਸਾਏ ਜੀਉ॥
ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਦਿਵਸ ਦੀਆਂ ਲੱਖ ਲੱਖ ਵਧਾਈਆਂ |
ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ||
ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ ||
ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਦਿਵਸ ਦੀਆਂ ਲੱਖ ਲੱਖ ਵਧਾਈਆਂ |
ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥
ਆਪ ਸਭ ਨੂੰ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੀਆਂ ਲੱਖ ਲੱਖ ਵਧਾਈ।
ਫ਼ਰੀਦਾ ਤੇਰੀ ਝੋਂਪੜੀ, ਗਲ ਕਟੀਆਂ ਕੇ ਪਾਸ |
ਜੋ ਕਰਨਗੇ ਸੋ ਭਰਨਗੇ, ਤੂੰ ਕਿਉਂ ਭਿਆ ਉਦਾਸ||
ਆਪ ਸਭ ਨੂੰ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੀਆਂ ਲੱਖ ਲੱਖ ਵਧਾਈ।
ਫਰੀਦਾ ਚਾਰਿ ਗਵਾਇਆ ਹੰਢਿ ਕੈ ਚਾਰਿ ਗਵਾਇਆ ਸੰਮਿ ॥
ਲੇਖਾ ਰਬੁ ਮੰਗੇਸੀਆ ਤੂ ਆਂਹੋ ਕੇਰ੍ਹੇ ਕੰਮ ।।
ਆਪ ਸਭ ਨੂੰ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੀਆਂ ਲੱਖ ਲੱਖ ਵਧਾਈ।
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ।
ਫਰੀਦਕੋਟ ਦੀ ਪਾਵਨ ਧਰਤੀ ‘ਤੇ ਹਰ ਸਾਲ ਮੇਲਾ ਸਜਾਇਆ ਜਾਂਦਾ ਹੈ
ਜਿੱਥੇ ਸੰਗਤਾਂ ਨਤਮਸਤਕ ਹੋ ਕੇ ਬਾਬਾ ਫਰੀਦ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਦੀਆਂ ਹਨ।
ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਦਿਵਸ
ਦੀਆਂ ਲੱਖ ਲੱਖ ਵਧਾਈਆਂ |
ਫਰੀਦਾ ਪਾਣੀ ਦਾ ਬੁਲਬੁਲਾ ਇਹ ਤੇਰੀ ਔਕਾਤ।।
ਜਿਨ ਘਰ ਮੌਜਾਂ ਮਾਣਿਆ ਇਕ ਨ ਰਖਣ ਰਾਤ।।
ਧੰਨੁ ਧੰਨੁ ਬਾਬਾ ਫਰੀਦ ਜੀ। ਬੋਲੋ ਵਾਹਿਗਰੂ ਜੀ
ਆਪ ਸਭ ਨੂੰ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੀਆਂ ਲੱਖ ਲੱਖ ਵਧਾਈ।
ਜਿਤੁ ਦਿਹਾੜੈ ਧਨ ਵਰੀ ਸਾਹੇ ਲਏ ਲਿਖਾਇ ॥
ਮਲਕੁ ਜਿ ਕੰਨੀ ਸੁਣੀਦਾ ਮੁਹੁ ਦੇਖਾਲੇ ਆਇ ॥
ਆਪ ਸਭ ਨੂੰ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੀਆਂ ਲੱਖ ਲੱਖ ਵਧਾਈ।
ਫਰੀਦਾ ਦਰ ਦਰਵੇਸੀ ਗਾਖੜੀ ਚਲਾਂ ਦੁਨੀਆਂ ਭਤਿ ॥
ਬੰਨ੍ਹਿ ਉਠਾਈ ਪੋਟਲੀ ਕਿਥੈ ਵੰਞਾਂ ਘਤਿ ॥2॥
ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੀਆਂ ਲੱਖ ਲੱਖ ਵਧਾਈ।
ਕਿਝੁ ਨ ਬੁਝੈ ਕਿਝੁ ਨ ਸੁਝੈ ਦੁਨੀਆ ਗੁਝੀ ਭਾਹਿ ॥
ਸਾਂਈਂ ਮੇਰੈ ਚੰਗਾ ਕੀਤਾ ਨਾਹੀ ਤ ਹੰ ਭੀ ਦਝਾਂ ਆਹਿ ॥
ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਦਿਵਸ ਦੀਆਂ ਲੱਖ ਲੱਖ ਵਧਾਈਆਂ ॥
ਫਰੀਦਾ ਜੇ ਜਾਣਾ ਤਿਲ ਥੋੜੜੇ ਸੰਮਲਿ ਬੁਕੁ ਭਰੀ ॥
ਜੇ ਜਾਣਾ ਸਹੁ ਨੰਢੜਾ ਤਾਂ ਥੋੜਾ ਮਾਣੁ ਕਰੀ ॥
ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਦਿਵਸ ਦੀਆਂ ਲੱਖ ਲੱਖ ਵਧਾਈਆਂ ॥
ਫਰੀਦਾ ਜੋ ਤੈ ਮਾਰਨਿ ਮੁਕੀਆਂ ਤਿਨ੍ਹਾ ਨ ਮਾਰੇ ਘੁੰਮਿ ॥
ਆਪਨੜੈ ਘਰ ਜਾਈਐ ਪੈਰ ਤਿਨ੍ਹਾ ਦੇ ਚੁੰਮਿ ॥
ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਦਿਵਸ ਦੀਆਂ ਲੱਖ ਲੱਖ ਵਧਾਈਆਂ ॥
ਫਰੀਦਾ ਜਾਂ ਤਉ ਖਟਣ ਵੇਲ ਤਾਂ ਤੂ ਰਤਾ ਦੁਨੀ ਸਿਉ ॥
ਮਰਗ ਸਵਾਈ ਨੀਹਿ ਜਾਂ ਭਰਿਆ ਤਾਂ ਲਦਿਆ ॥
ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਦਿਵਸ ਦੀਆਂ ਲੱਖ ਲੱਖ ਵਧਾਈਆਂ ॥
ਫਰੀਦਾ ਕੂਕੇਦਿਆ ਚਾਂਗੇਦਿਆ ਮਤੀ ਦੇਦਿਆ ਨਿਤ ॥
ਜੋ ਸੈਤਾਨਿ ਵੰਞਾਇਆ ਸੇ ਕਿਤ ਫੇਰਹਿ ਚਿਤ ॥
ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਦਿਵਸ ਦੀਆਂ ਲੱਖ ਲੱਖ ਵਧਾਈਆਂ ॥
ਫਰੀਦਾ ਥੀਉ ਪਵਾਹੀ ਦਭੁ ॥
ਜੇ ਸਾਈਂ ਲੋੜਹਿ ਸਭੁ ॥
ਇਕੁ ਛਿਜਹਿ ਬਿਆ ਲਤਾੜੀਅਹਿ ॥
ਤਾਂ ਸਾਈ ਦੈ ਦਰ ਵਾੜੀਅਹਿ ॥
ਆਪ ਸਭ ਨੂੰ ਬਾਬਾ ਸ਼ੇਖ ਫਰੀਦ ਜੀ ਦੇ
ਆਗਮਨ ਪੁਰਬ ਦੀਆਂ ਲੱਖ ਲੱਖ ਵਧਾਈ।
ਫਰੀਦਾ ਜਾ ਲਬੁ ਤਾ ਨੇਹੁ ਕਿਆ ਲਬੁ ਤਾ ਕੂੜਾ ਨੇਹੁ ॥
ਕਿਚਰੁ ਝਤਿ ਲਘਾਈਐ ਛਪਰਿ ਤੁਟੈ ਮੇਹੁ ॥
ਆਪ ਸਭ ਨੂੰ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੀਆਂ ਲੱਖ ਲੱਖ ਵਧਾਈ।
ਫਰੀਦਾ ਰਾਤੀ ਵਡੀਆਂ ਧਿਖ ਧੁਖਿ ਉਠਨਿ ਪਾਸ ॥
ਧਿਗੁ ਤਿਨ੍ਹਾ ਦਾ ਜੀਵਿਆ ਜਿਨਾ ਵਿਡਾਣੀ ਆਸ ॥
ਆਪ ਸਭ ਨੂੰ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੀਆਂ ਲੱਖ ਲੱਖ ਵਧਾਈ।